🔥 Burn Fat Fast. Discover How! 💪

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਮਹਾਤਮਾ ਗਾਂ | Harika Job Alert

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਨਿਸਟ੍ਰੇਸਨ ਵਿਖੇ 22 ਉਮੀਦਵਾਰਾਂ ਨੂੰ ਤਰਸ ਦੇ ਆਧਾਰ ’ਤੇ ਨਿਯੁਕਤੀ ਪੱਤਰ ਸੌਂਪੇ। ਜ਼ਿਕਰਯੋਗ ਹੈ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਗਰੁੱਪ ’ਡੀ’ ਸ਼੍ਰੇਣੀ ਅਧੀਨ 21 ਅਤੇ ਗਰੁੱਪ ’ਸੀ’ ਸ਼੍ਰੇਣੀ ਅਧੀਨ 1 ਉਮੀਦਵਾਰ ਨੂੰ ਨਿਯੁਕਤ ਕੀਤਾ ਗਿਆ ਹੈ।
...
Cabinet Minister Ms Razia Sultana handed over appointment letters to 22 candidates on compassionate grounds at Mahatma Gandhi State Institute of Public Administration. Notably, 21 candidates have been appointed under Group 'D' category and 1 candidate under Group 'C' category.