ਅੱਜ ਸ੍ਰੀ ਓਮ ਪ੍ਰਕਾਸ਼ ਸੋਨੀ ਉੱਪ ਮੁੱਖ ਮੰਤਰੀ ਤੇ ਮੰਤਰੀ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਨੂੰ ਚੰਡੀਗੜ੍ਹ ਉਨ੍ਹਾਂ ਦੀ ਕੋਠੀ ਵਿੱਚ ਮਿਲਕੇ OMR ਸੀਟ ਜਾਰੀ ਤੇ answer key ਜਾਰੀ ਕਰਵਾਉਣ ਬਾਰੇ ਮੰਗ ਪੱਤਰ ਦਿੱਤਾ ਗਿਆ ਹੈ। ਕਾਰਵਾਈ ਸੁਰੂ ਹੋ ਚੁੱਕੀ ਹੈ। 52 viewsJob alert adda news, 17:05